ਅੱਯੂਬ 23:1-16 IRVPun - Bible AI

1ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,

2“ਅਜੇ ਵੀ ਮੇਰੀ ਸ਼ਿਕਾਇਤ ਜਾਰੀ ਹੈ,

3ਕਾਸ਼ ਕਿ ਮੈਂ ਜਾਣਦਾ ਜੋ ਮੈਂ ਉਹ ਨੂੰ ਕਿੱਥੇ ਲੱਭਾਂ,

4ਮੈਂ ਆਪਣਾ ਮੁਕੱਦਮਾ ਉਹ ਦੇ ਸਾਹਮਣੇ ਪੇਸ਼ ਕਰਦਾ,

5ਮੈਂ ਉਹਨਾਂ ਗੱਲਾਂ ਨੂੰ ਜਾਣ ਲੈਂਦਾ ਜਿਹਨਾਂ ਨਾਲ ਉਹ ਮੈਨੂੰ ਉੱਤਰ ਦਿੰਦਾ,

6ਕੀ ਉਹ ਆਪਣੀ ਸ਼ਕਤੀ ਦੀ ਵਡਿਆਈ ਅਨੁਸਾਰ ਮੇਰੇ ਨਾਲ ਲੜਦਾ?

7ਉੱਥੇ ਨੇਕ ਜਨ ਉਹ ਦੇ ਨਾਲ ਵਾਦ-ਵਿਵਾਦ ਕਰਦਾ,

8“ਵੇਖੋ, ਮੈਂ ਅੱਗੇ ਜਾਂਦਾ ਹਾਂ ਪਰ ਉਹ ਉੱਥੇ ਨਹੀਂ,

9ਅਤੇ ਖੱਬੇ ਪਾਸੇ ਵੱਲ ਜਦੋਂ ਉਹ ਕੰਮ ਕਰਦਾ ਹੈ ਤਦ ਉਹ ਮੈਨੂੰ ਵਿਖਾਈ ਨਹੀਂ ਦਿੰਦਾ,

10ਉਹ ਤਾਂ ਮੇਰੇ ਰਾਹਾਂ ਨੂੰ ਜਾਣਦਾ ਹੈ,

11ਮੇਰੇ ਪੈਰ ਉਹ ਦੇ ਕਦਮਾਂ ਦੇ ਪਿੱਛੇ-ਪਿੱਛੇ ਚਲੇ,

12ਉਹ ਦੇ ਬੁੱਲ੍ਹਾਂ ਦੇ ਹੁਕਮ ਤੋਂ ਮੈਂ ਨਾ ਹਟਿਆ

13“ਉਹ ਤਾਂ ਇੱਕੋ ਗੱਲ ਤੇ ਸਥਿਰ ਰਹਿੰਦਾ ਹੈ

14ਕਿਉਂਕਿ ਜੋ ਕੁਝ ਮੇਰੇ ਲਈ ਠਹਿਰਾਇਆ ਗਿਆ ਹੈ ਉਸ ਨੂੰ ਉਹ ਪੂਰਾ ਕਰਦਾ ਹੈ,

15ਇਸ ਲਈ ਮੈਂ ਉਹ ਦੇ ਸਨਮੁਖ ਭੈਅ ਖਾਂਦਾ ਹਾਂ,

16ਪਰਮੇਸ਼ੁਰ ਨੇ ਮੇਰੇ ਦਿਲ ਨੂੰ ਕਮਜ਼ੋਰ ਬਣਾ ਦਿੱਤਾ,

e>