ਅੱਯੂਬ 25:1-5 IRVPun - Bible AI

1ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,

2“ਰਾਜ ਅਤੇ ਭੈਅ ਉਸ ਦੇ ਅੰਗ-ਸੰਗ ਹਨ,

3ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ

4ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ,

5ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ,

>