ਅੱਯੂਬ 34:1-36 IRVPun - Bible AI

1ਤਦ ਅਲੀਹੂ ਨੇ ਇਹ ਉੱਤਰ ਦਿੱਤਾ,

2“ਹੇ ਬੁੱਧਵਾਨੋ! ਮੇਰੀਆਂ ਗੱਲਾਂ ਸੁਣੋ,

3ਕਿਉਂ ਜੋ ਕੰਨ ਗੱਲਾਂ ਨੂੰ ਪਰਖਦੇ ਹਨ

4ਜੋ ਠੀਕ ਹੈ ਅਸੀਂ ਆਪਣੇ ਲਈ ਚੁਣ ਲਈਏ,

5“ਕਿਉਂ ਜੋ ਅੱਯੂਬ ਨੇ ਆਖਿਆ ਹੈ ਕਿ ਮੈਂ ਨਿਰਦੋਸ਼ ਹਾਂ

6ਭਾਵੇਂ ਮੈਂ ਸੱਚਾ ਹਾਂ ਪਰ ਫੇਰ ਵੀ ਝੂਠਾ ਠਹਿਰਦਾ ਹਾਂ,

7ਅੱਯੂਬ ਵਰਗਾ ਕਿਹੜਾ ਮਨੁੱਖ ਹੈ,

8ਅਤੇ ਕੁਕਰਮੀਆਂ ਦੀ ਸੰਗਤ ਵਿੱਚ ਚੱਲਦਾ,

9ਕਿਉਂ ਜੋ ਉਸ ਨੇ ਆਖਿਆ ਹੈ ਕਿ ਮਨੁੱਖ ਨੂੰ ਇਸ ਤੋਂ ਕੁਝ ਲਾਭ ਨਹੀਂ

10“ਇਸ ਲਈ ਹੇ ਬੁੱਧਵਾਨੋ, ਮੇਰੀ ਸੁਣੋ!

11ਕਿਉਂ ਜੋ ਉਹ ਮਨੁੱਖ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਵੇਗਾ,

12ਇਹ ਸੱਚੀ ਗੱਲ ਹੈ ਕਿ ਨਾ ਤਾਂ ਪਰਮੇਸ਼ੁਰ ਦੁਸ਼ਟਪੁਣਾ ਕਰਦਾ

13ਕਿਸ ਨੇ ਉਸ ਨੂੰ ਧਰਤੀ ਉੱਤੇ ਇਖ਼ਤਿਆਰ ਦਿੱਤਾ,

14ਜੇ ਉਹ ਮਨੁੱਖ ਤੋਂ ਆਪਣਾ ਮਨ ਫੇਰ ਲਵੇ,

15ਤਾਂ ਸਾਰੀ ਮਨੁੱਖ ਜਾਤੀ ਇਕੱਠੀ ਹੀ ਨਾਸ ਹੋ ਜਾਵੇਗੀ,

16“ਜੇ ਸਮਝ ਹੈ ਤਾਂ ਇਸ ਨੂੰ ਸੁਣ,

17ਕੀ ਜਿਹੜਾ ਨਿਆਂ ਨਾਲ ਘਿਣ ਕਰਦਾ ਹੈ, ਰਾਜ ਕਰੇਗਾ?

18ਭਲਾ, ਰਾਜੇ ਨੂੰ ਕਦੀ ਆਖੀਦਾ ਹੈ ਕਿ ਤੂੰ ਨਿਕੰਮਾ ਹੈਂ!

19ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ,

20ਉਹ ਇੱਕ ਦਮ ਅੱਧੀ ਰਾਤ ਨੂੰ ਮਰ ਜਾਂਦੇ,

21“ਕਿਉਂ ਜੋ ਪਰਮੇਸ਼ੁਰ ਦੀਆਂ ਅੱਖਾਂ ਮਨੁੱਖਾਂ ਦੇ ਮਾਰਗਾਂ ਉੱਤੇ ਲੱਗੀਆਂ ਰਹਿੰਦੀਆਂ ਹਨ,

22ਅਜਿਹਾ ਕੋਈ ਹਨ੍ਹੇਰਾ ਜਾਂ ਘੁੱਪ ਹਨ੍ਹੇਰਾ ਨਹੀਂ,

23ਕਿਉਂ ਜੋ ਉਸ ਨੇ ਅਜੇ ਕਿਸੇ ਮਨੁੱਖ ਲਈ ਵੇਲਾ ਨਹੀਂ ਠਹਿਰਾਇਆ,

24ਉਹ ਜ਼ੋਰਾਵਰਾਂ ਨੂੰ ਬਿਨ੍ਹਾਂ ਪੁੱਛ-ਗਿੱਛ ਦੇ ਚੂਰ-ਚੂਰ ਕਰ ਦਿੰਦਾ ਹੈ,

25ਕਿਉਂ ਜੋ ਉਹ ਉਹਨਾਂ ਦੇ ਕੰਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ,

26ਉਹ ਉਹਨਾਂ ਨੂੰ ਸਭਨਾਂ ਦੇ ਵੇਖਦਿਆਂ ਦੁਸ਼ਟਾਂ ਵਾਂਗੂੰ ਮਾਰਦਾ ਹੈ,

27ਇਸ ਲਈ ਕਿ ਉਹ ਉਸ ਦੇ ਪਿੱਛੇ ਚੱਲਣ ਤੋਂ ਫਿਰ ਗਏ,

28ਇੱਥੋਂ ਤੱਕ ਕਿ ਉਹਨਾਂ ਦੇ ਕਾਰਨ ਗਰੀਬਾਂ ਦੀ ਦੁਹਾਈ ਉਹ ਦੇ ਕੋਲ ਪਹੁੰਚੀ,

29ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ

30ਤਾਂ ਜੋ ਅਧਰਮੀ ਮਨੁੱਖ ਰਾਜ ਨਾ ਕਰੇ,

31“ਭਲਾ, ਕਦੀ ਕਿਸੇ ਨੇ ਪਰਮੇਸ਼ੁਰ ਨੂੰ ਆਖਿਆ,

32ਜੋ ਮੈਂ ਸਮਝ ਨਹੀਂ ਸਕਦਾ ਤੂੰ ਉਹ ਮੈਨੂੰ ਸਿਖਾ,

33ਕੀ ਪਰਮੇਸ਼ੁਰ ਤੈਨੂੰ ਤੇਰੀ ਇੱਛਿਆ ਅਨੁਸਾਰ ਫਲ ਦੇਵੇ ਜਦ ਕਿ ਤੂੰ ਉਸ ਵੱਲ ਫਿਰਨ ਤੋਂ ਇਨਕਾਰ ਕਰਦਾ ਹੈਂ?

34“ਗਿਆਨਵਾਨ ਮੈਨੂੰ ਆਖਣਗੇ,

35ਅੱਯੂਬ ਬਿਨ੍ਹਾਂ ਸਮਝ ਦੇ ਬੋਲਦਾ ਹੈ,

36ਕਾਸ਼ ਕਿ ਅੱਯੂਬ ਅੰਤ ਤੱਕ ਪਰਤਾਇਆ ਜਾਂਦਾ,

e>