ਕਹਾਉਤਾਂ 1:1-32 IRVPun - Bible AI

1ਦਾਊਦ ਦੇ ਪੁੱਤਰ ਇਸਰਾਏਲ ਦੇ ਰਾਜੇ ਸੁਲੇਮਾਨ ਦੀਆਂ ਕਹਾਉਤਾਂ,

2ਬੁੱਧ ਅਤੇ ਸਿੱਖਿਆ ਜਾਣਨ ਲਈ

3ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ,

4ਭੋਲਿਆਂ ਨੂੰ ਸਿਆਣਪ

5ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ

6ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ

7ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ,

8ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ

9ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ

10ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ,

11ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ,

12ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ

13ਸਾਨੂੰ ਸਭ ਪਰਕਾਰ ਦੇ ਅਣਮੁੱਲੇ ਪਦਾਰਥ ਮਿਲਣਗੇ,

14ਤੂੰ ਸਾਡੇ ਨਾਲ ਭਾਈਵਾਲ ਹੋ ਜਾ,

15ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਨਾਲ ਉਸ ਰਾਹ ਵਿੱਚ ਨਾ ਤੁਰੀਂ,

16ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ

17ਕਿਸੇ ਪੰਛੀ ਦੇ ਵੇਖਦਿਆਂ ਜਾਲ਼ ਵਿਛਾਉਣਾ ਵਿਅਰਥ ਹੈ।

18ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ,

19ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ,

20ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ,

21ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ,

22ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ?

23ਮੇਰੀ ਝਿੜਕ ਸੁਣ ਕੇ ਮੁੜੋ!

24ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ,

25ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ,

26ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ

27ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ

28ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ,

29ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ

30ਉਨ੍ਹਾਂ ਨੇ ਮੇਰੀ ਮੱਤ ਦੀ ਕੁਝ ਲੋੜ ਨਾ ਸਮਝੀ

31ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ

32ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ

le>