ਕਹਾਉਤਾਂ 28:1-27 IRVPun - Bible AI

1ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ,

2ਦੇਸ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ,

3ਜੋ ਕੰਗਾਲ+ 28:3 ਹਾਕਮ * ਮਨੁੱਖ ਗਰੀਬਾਂ ਨੂੰ ਦਬਾਉਂਦਾ ਹੈ,

4ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ,

5ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ,

6ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ,

7ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ,

8ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ,

9ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ,

10ਜਿਹੜਾ ਸਚਿਆਰ ਨੂੰ ਕੁਰਾਹੇ ਪਾ ਦਿੰਦਾ ਹੈ,

11ਧਨਵਾਨ ਮਨੁੱਖ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ

12ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ,

13ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ,

14ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈਅ ਮੰਨਦਾ+ 28:14 ਬੁਰਾਈ ਕਰਨ ਤੋਂ ਡਰਦਾ * ਹੈ,

15ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ,

16ਸਮਝਹੀਣ ਹਾਕਮ ਬਹੁਤਾ ਅਨ੍ਹੇਰ ਕਰਨ ਵਾਲਾ ਹੀ ਹੁੰਦਾ ਹੈ,

17ਜਿਸ ਆਦਮੀ ਉੱਤੇ ਕਿਸੇ ਜਾਨ ਦੇ ਖੂਨ ਦਾ ਭਾਰ ਹੈ,

18ਜਿਹੜਾ ਖਰੀ ਚਾਲ ਚੱਲਦਾ ਹੈ ਉਹ ਬਚਾਇਆ ਜਾਵੇਗਾ,

19ਜਿਹੜਾ ਆਦਮੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ।

20ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ,

21ਪੱਖਪਾਤ ਕਰਨਾ ਚੰਗਾ ਨਹੀਂ,

22ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ,

23ਆਦਮੀ ਨੂੰ ਤਾੜਨਾ ਦੇਣ ਵਾਲਾ ਅੰਤ ਨੂੰ ਉਸ ਨਾਲੋਂ ਜੋ ਚਾਪਲੂਸੀ ਕਰਦਾ ਹੈ, ਬਾਹਲੀ ਕਿਰਪਾ ਪਾਵੇਗਾ

24ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ,

25ਲੋਭੀ ਮਨੁੱਖ ਝਗੜਾ ਛੇੜਦਾ ਹੈ,

26ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ,

27ਜਿਹੜਾ ਕੰਗਾਲ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ,

cle>