ਕਹਾਉਤਾਂ 5:1-22 IRVPun - Bible AI

1ਹੇ ਮੇਰੇ ਪੁੱਤਰ, ਮੇਰੀ ਬੁੱਧ ਵੱਲ ਧਿਆਨ ਦੇ

2ਤਾਂ ਜੋ ਤੇਰੀ ਮੱਤ ਬਣੀ ਰਹੇ

3ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ

4ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ

5ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ

6ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ,

7ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ

8ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ

9ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ

10ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ

11ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ

12ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ

13ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ,

14ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀ

15ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ

16ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ

17ਉਹ ਇਕੱਲੇ ਤੇਰੇ ਲਈ ਹੀ ਹੋਣ,

18ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ+ 5:18 ਜੁਆਨ ਵਹੁਟੀ * ਨਾਲ ਅਨੰਦ ਰਹਿ।

19ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ,

20ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ

21ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ

22ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ

le>