ਜ਼ਬੂਰਾਂ ਦੀ ਪੋਥੀ 10:1-17 IRVPun - Bible AI

1ਹੇ ਯਹੋਵਾਹ, ਤੂੰ ਦੂਰ ਕਿਉਂ ਖੜ੍ਹਾ ਰਹਿੰਦਾ ਹੈ?

2ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦੇ ਪਿਛੇ ਪੈ ਜਾਂਦਾ ਹੈ,

3ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ,

4ਦੁਸ਼ਟ ਆਪਣੇ ਹੰਕਾਰ ਦੇ ਕਾਰਨ ਪਰਮੇਸ਼ੁਰ ਨੂੰ ਨਹੀਂ ਭਾਲੇਗਾ,

5ਉਸ ਦੀ ਚਾਲ ਹਰ ਵੇਲੇ ਸਥਿਰ ਹੁੰਦੀ ਹੈ

6ਉਹ ਆਪਣੇ ਮਨ ਵਿੱਚ ਆਖਦਾ ਹੈ ਕਿ ਮੈਂ ਕਦੇ ਨਾ ਡੋਲਾਂਗਾ

7ਉਹ ਦਾ ਮੂੰਹ ਸਰਾਪ, ਛਲ ਅਤੇ ਅਨ੍ਹੇਰ ਨਾਲ ਭਰਿਆ ਹੋਇਆ ਹੈ,

8ਉਹ ਪਿੰਡਾਂ ਦੇ ਓਹਲਿਆਂ ਵਿੱਚ ਬੈਠਦਾ ਹੈ,

9ਜਿਵੇਂ ਬੱਬਰ ਸ਼ੇਰ ਆਪਣੇ ਘੁਰਨੇ ਵਿੱਚ,

10ਉਹ ਦਾਬਾ ਮਾਰ ਕੇ ਝੁੱਕ ਜਾਂਦਾ ਹੈ,

11ਉਸ ਆਪਣੇ ਮਨ ਵਿੱਚ ਆਖਿਆ ਹੈ ਜੋ ਪਰਮੇਸ਼ੁਰ ਭੁੱਲ ਗਿਆ ਹੈ,

12ਉੱਠ, ਹੇ ਯਹੋਵਾਹ! ਹੇ ਪਰਮੇਸ਼ੁਰ,

13ਦੁਸ਼ਟ ਨੇ ਕਿਉਂ ਪਰਮੇਸ਼ੁਰ ਨੂੰ ਤੁੱਛ ਜਾਣਿਆ ਹੈ,

14ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ,

15ਦੁਸ਼ਟ ਦੀ ਬਾਂਹ ਭੰਨ ਸੁੱਟ!

16ਯਹੋਵਾਹ ਜੁੱਗੋ-ਜੁੱਗ ਪਾਤਸ਼ਾਹ ਹੈ।

17ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ,

r>