ਜ਼ਬੂਰਾਂ ਦੀ ਪੋਥੀ 101:1-7 IRVPun - Bible AI

1ਮੈਂ ਤੇਰੀ ਦਯਾ ਅਤੇ ਨਿਆਂ ਵਿਖੇ ਗਾਵਾਂਗਾ,

2ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ,

3ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ,

4ਮਨ ਦਾ ਕੁੱਬਾਪੁਣਾ ਮੈਥੋਂ ਦੂਰ ਰਹੇਗਾ,

5ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ,

6ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਕਿ ਓਹ ਮੇਰੇ ਨਾਲ ਵੱਸਣ,

7ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ,

r>