ਜ਼ਬੂਰਾਂ ਦੀ ਪੋਥੀ 102:1-27 IRVPun - Bible AI

1ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ,

2ਮੇਰੇ ਔਖ ਦੇ ਦਿਨ ਮੈਥੋਂ ਆਪਣਾ ਮੂੰਹ ਨਾ ਲੁਕਾ,

3ਮੇਰੇ ਜਿਉਣ ਦੇ ਦਿਨ ਤਾਂ ਧੂੰਏਂ ਵਾਂਗੂੰ ਮੁੱਕ ਜਾਂਦੇ ਹਨ

4ਘਾਹ ਦੀ ਨਿਆਈਂ ਮੇਰਾ ਮਨ ਮਾਰਿਆ ਗਿਆ ਤੇ ਸੁੱਕ ਗਿਆ,

5ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ।

6ਮੈਂ ਉਜਾੜ ਦੇ ਲੰਮਢੀਂਗ+ 102:6 ਉੱਲੂ * ਦੇ ਤੁੱਲ ਹੋਇਆ,

7ਮੈਂ ਜਾਗਦਾ ਰਿਹਾ ਅਤੇ ਉਸ ਚਿੜ੍ਹੀ ਵਰਗਾ ਬਣਿਆ,

8ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ,

9ਮੈਂ ਤਾਂ ਰੋਟੀ ਵਾਂਗੂੰ ਸੁਆਹ ਫੱਕਦਾ ਹਾਂ,

10ਇਹ ਤੇਰੇ ਗੁੱਸੇ ਤੇ ਕਹਿਰ ਕਾਰਨ ਹੋਇਆ,

11ਮੇਰੇ ਦਿਨ ਢਲਦੇ ਸਾਯੇ ਵਾਂਗੂੰ ਹਨ,

12ਪਰ ਤੂੰ ਹੇ ਯਹੋਵਾਹ, ਸਦਾ ਤੱਕ ਬਿਰਾਜਮਾਨ ਰਹੇਂਗਾ,

13ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ,

14ਤੇਰੇ ਦਾਸ ਤਾਂ ਉਹ ਦੇ ਪੱਥਰਾਂ ਵਿੱਚ ਪਰਸੰਨ ਹੁੰਦੇ ਹਨ,

15ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈਅ ਖਾਣਗੀਆਂ,

16ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ,

17ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ,

18ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ,

19ਉਸ ਨੇ ਤਾਂ ਆਪਣੇ ਪਵਿੱਤਰ ਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ,

20ਕਿ ਗ਼ੁਲਾਮ ਦਾ ਹਾਉਂਕਾ ਸੁਣੇ,

21ਤਾਂ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ,

22ਜਦ ਲੋਕ ਅਤੇ ਰਜਵਾੜੇ ਯਹੋਵਾਹ ਦੀ ਉਪਾਸਨਾ ਕਰਨ ਲਈ ਇਕੱਠੇ ਹੋਣ।

23ਆਪਣੀ ਸਮਰੱਥਾ ਨਾਲ ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ,

24ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ,

25ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ,

26ਉਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ,

27ਪਰ ਤੂੰ ਉਹ ਹੀ ਹੈਂ,

er>