ਜ਼ਬੂਰਾਂ ਦੀ ਪੋਥੀ 108:1-12 IRVPun - Bible AI

1ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ,

2ਹੇ ਸਿਤਾਰ ਤੇ ਬਰਬਤ, ਜਾਗੋ,

3ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ,

4ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ,

5ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ,

6ਤਾਂ ਜੋ ਤੇਰੇ ਪਿਆਰੇ ਛੁਡਾਏ ਜਾਣ,

7ਪਰਮੇਸ਼ੁਰ ਆਪਣੇ ਪਵਿੱਤਰ ਸਥਾਨ ਤੋਂ ਬੋਲਿਆ,

8ਗਿਲਆਦ ਮੇਰਾ ਹੈ, ਮਨੱਸ਼ਹ ਵੀ,

9ਮੋਆਬ ਮੇਰੀ ਚਿਲਮਚੀ ਹੈ,

10ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ?

11ਹੇ ਪਰਮੇਸ਼ੁਰ, ਕੀ ਤੂੰ ਸਾਨੂੰ ਤਿਆਗ ਨਹੀਂ ਦਿੱਤਾ,

12ਵਿਰੋਧੀ ਤੋਂ ਸਾਡੀ ਸਹਾਇਤਾ ਕਰ,

er>