1ਹਲਲੂਯਾਹ!
2ਯਹੋਵਾਹ ਦਾ ਨਾਮ ਮੁਬਾਰਕ ਹੋਵੇ,
3ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ
4ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ,
5ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ?
6ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ,
7ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ,
8ਕਿ ਉਹ ਨੂੰ ਪਤਵੰਤਾਂ ਵਿੱਚ,
1ਹਲਲੂਯਾਹ!
2ਯਹੋਵਾਹ ਦਾ ਨਾਮ ਮੁਬਾਰਕ ਹੋਵੇ,
3ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ
4ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ,
5ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ?
6ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ,
7ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ,
8ਕਿ ਉਹ ਨੂੰ ਪਤਵੰਤਾਂ ਵਿੱਚ,