ਜ਼ਬੂਰਾਂ ਦੀ ਪੋਥੀ 114:1-7 IRVPun - Bible AI

1ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ,

2ਤਾਂ ਯਹੂਦਾਹ ਉਹ ਦਾ ਪਵਿੱਤਰ ਸਥਾਨ,

3ਸਮੁੰਦਰ ਨੇ ਡਿੱਠਾ ਤੇ ਨੱਠਾ,

4ਪਰਬਤ ਛੱਤ੍ਰਿਆਂ ਵਾਂਗੂੰ ਟੱਪਦੇ ਸਨ,

5ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ?

6ਹੇ ਪਹਾੜੋ, ਤੁਸੀਂ ਛੱਤ੍ਰਿਆਂ ਵਾਂਗੂੰ,

7ਹੇ ਧਰਤੀ, ਪ੍ਰਭੂ ਦੇ ਹਜ਼ੂਰ,

r>