ਜ਼ਬੂਰਾਂ ਦੀ ਪੋਥੀ 115:1-17 IRVPun - Bible AI

1ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ,

2ਕੌਮਾਂ ਇਉਂ ਆਖਣ,

3ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ,

4ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ,

5ਉਨ੍ਹਾਂ ਦੇ ਮੂੰਹ ਤਾਂ ਹਨ ਪਰ ਬੋਲਦੇ ਨਹੀਂ,

6ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ,

7ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜ੍ਹਦੇ ਨਹੀਂ,

8ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ,

9ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ!

10ਹੇ ਹਾਰੂਨ ਦੇ ਘਰਾਣੇ, ਯਹੋਵਾਹ ਉੱਤੇ ਭਰੋਸਾ ਰੱਖ!

11ਹੇ ਯਹੋਵਾਹ ਤੋਂ ਡਰਨ ਵਾਲਿਓ, ਯਹੋਵਾਹ ਉੱਤੇ ਭਰੋਸਾ ਰੱਖੋ!

12ਯਹੋਵਾਹ ਨੇ ਸਾਨੂੰ ਚੇਤੇ ਰੱਖਿਆ ਹੈ, ਉਹ ਬਰਕਤ ਦੇਵੇਗਾ,

13ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ,

14ਯਹੋਵਾਹ ਤੁਹਾਨੂੰ ਵਧਾਈ ਜਾਵੇ,

15ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ,

16ਅਕਾਸ਼ ਯਹੋਵਾਹ ਦੇ ਅਕਾਸ਼ ਹਨ,

17ਮੁਰਦੇ ਯਹੋਵਾਹ ਦੀ ਉਸਤਤ ਨਹੀਂ ਕਰਦੇ,

er>