ਜ਼ਬੂਰਾਂ ਦੀ ਪੋਥੀ 12:1-7 IRVPun - Bible AI

1ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ,

2ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ,

3ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ

4ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ।

5ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ,

6ਯਹੋਵਾਹ ਦੇ ਬਚਨ ਪਾਕ ਬਚਨ ਹਨ,

7ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਖਿਆ ਕਰੇਂਗਾ,

>