ਜ਼ਬੂਰਾਂ ਦੀ ਪੋਥੀ 122:1-8 IRVPun - Bible AI

1ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ,

2ਹੇ ਯਰੂਸ਼ਲਮ, ਸਾਡੇ ਪੈਰ

3ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ

4ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ,

5ਉੱਥੇ ਤਾਂ ਨਿਆਂ ਲਈ ਸਿੰਘਾਸਣ,

6ਯਰੂਸ਼ਲਮ ਦੀ ਸਲਾਮਤੀ ਮੰਗੋ,

7ਤੇਰੀ ਸ਼ਹਿਰਪਨਾਹ ਦੇ ਅੰਦਰ ਸਲਾਮਤੀ ਹੋਵੇ,

8ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ,

r>