ਜ਼ਬੂਰਾਂ ਦੀ ਪੋਥੀ 124:1-7 IRVPun - Bible AI

1ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ,

2ਜੇ ਯਹੋਵਾਹ ਉਸ ਵੇਲੇ ਸਾਡੇ ਵੱਲ ਨਾ ਹੁੰਦਾ,

3ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ,

4ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ,

5ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!

6ਯਹੋਵਾਹ ਮੁਬਾਰਕ ਹੋਵੇ,

7ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ,

r>