ਜ਼ਬੂਰਾਂ ਦੀ ਪੋਥੀ 128:1-5 IRVPun - Bible AI

1ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ,

2ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ,

3ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ,

4ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ,

5ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ,

r>