ਜ਼ਬੂਰਾਂ ਦੀ ਪੋਥੀ 13:1-5 IRVPun - Bible AI

1ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਲਈ?

2ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ,

3ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ,

4ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ,

5ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ,

>