1ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
2ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।
3ਇਹ ਹਰਮੋਨ+ 133:3 ਪਰਬਤ ਦੀ ਚੋਟੀ ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।