1ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ,
2ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!
3ਯਹੋਵਾਹ ਤੈਨੂੰ ਸੀਯੋਨ+ 134:3 ਪਰਬਤ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।