ਜ਼ਬੂਰਾਂ ਦੀ ਪੋਥੀ 139:1-23 IRVPun - Bible AI

1ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ,

2ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ,

3ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ,

4ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ,

5ਤੂੰ ਮੈਨੂੰ ਅੱਗੋਂ ਪਿੱਛੋਂ ਘੇਰ ਰੱਖਿਆ ਹੈ,

6ਇਹ ਗਿਆਨ ਮੇਰੇ ਲਈ ਅਚਰਜ਼ ਹੈ,

7ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ,

8ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ,

9ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ,

10ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ,

11ਜੇ ਮੈਂ ਆਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ,

12ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ,

13ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ,

14ਮੈਂ ਤੇਰਾ ਧੰਨਵਾਦ ਕਰਾਂਗਾ,

15ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ,

16ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ,

17ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ,

18ਜੇ ਮੈਂ ਉਨ੍ਹਾਂ ਨੂੰ ਗਿਣਾ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ,

19ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਂਗਾ,

20ਜਿਹੜੇ ਤੇਰੇ ਵਿਖੇ ਬੁਰੀ ਚਰਚਾ ਕਰਦੇ ਹਨ,

21ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ?

22ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ,

23ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ,

er>