ਜ਼ਬੂਰਾਂ ਦੀ ਪੋਥੀ 14:1-6 IRVPun - Bible AI

1ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ,

2ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ,

3ਉਹ ਸੱਭੇ ਕੁਰਾਹੇ ਪੈ ਗਏ, ਉਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ।

4ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ,

5ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ,

6ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ,

>