ਜ਼ਬੂਰਾਂ ਦੀ ਪੋਥੀ 141:1-9 IRVPun - Bible AI

1ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ,

2ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ,

3ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ,

4ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ,

5ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ,

6ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ,

7ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ,

8ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ,

9ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ,

r>