ਜ਼ਬੂਰਾਂ ਦੀ ਪੋਥੀ 144:1-14 IRVPun - Bible AI

1ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ,

2ਮੇਰੀ ਦਯਾ, ਮੇਰਾ ਗੜ੍ਹ,

3ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ,

4ਆਦਮੀ ਸੁਆਸ ਹੀ ਜਿਹਾ ਹੈ,

5ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉਤਰ ਆ,

6ਬਿਜਲੀ ਲਿਸ਼ਕਾ ਤੇ ਉਨ੍ਹਾਂ ਨੂੰ ਖਿੰਡਾ ਦੇ,

7ਆਪਣੇ ਹੱਥ ਉੱਪਰੋਂ ਪਸਾਰ, ਮੈਨੂੰ ਧੂ ਕੇ ਵੱਡੇ ਪਾਣੀਆਂ ਵਿੱਚੋਂ ਛੁਡਾ!

8ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ,

9ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ,

10ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ,

11ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ,

12ਸਾਡੇ ਪੁੱਤਰ ਆਪਣੀ ਜਵਾਨੀ ਵਿੱਚ ਬੂਟਿਆਂ ਵਾਂਗੂੰ ਵਧਣ,

13ਸਾਡੇ ਖੱਤੇ ਭਾਂਤ-ਭਾਂਤ ਦੇ ਅਨਾਜ਼ ਨਾਲ ਭਰੇ ਹੋਏ ਹੋਣ,

14ਸਾਡੇ ਬਲ਼ਦ ਚੰਗੇ ਲੱਦੇ ਹੋਏ ਹੋਣ,

er>