1ਹਲਲੂਯਾਹ!
2ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ,
3ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ,
4ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ,
5ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ,
6ਅਤੇ ਉਸ ਉਨ੍ਹਾਂ ਨੂੰ ਸਦਾ ਲਈ ਸਥਿਰ ਕੀਤਾ,
7ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ,
8ਅੱਗ+ 148:8 ਬਿਜਲੀ ਦੀ ਗਰਜਣ * ਅਤੇ ਗੜ੍ਹੇ, ਬਰਫ਼ ਤੇ ਧੁੰਦ,
9ਪਰਬਤ ਤੇ ਸਾਰੇ ਟਿੱਬੇ,
10ਦਰਿੰਦੇ ਤੇ ਸਾਰੇ ਡੰਗਰ,
11ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ,
12ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,
13ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ!