1ਹਲਲੂਯਾਹ!
2ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ,
3ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ,
4ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ,
5ਸੰਤ+ 149:5 ਪਵਿੱਤਰ ਲੋਕ * ਮਹਿਮਾ+ 149:5 ਜਿੱਤ * ਵਿੱਚ ਬਾਗ-ਬਾਗ ਹੋਣ,
6ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ,
7ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ,
8ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ,