ਜ਼ਬੂਰਾਂ ਦੀ ਪੋਥੀ 15:1-4 IRVPun - Bible AI

1ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ?

2ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ,

3ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ,

4ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ,

>