ਜ਼ਬੂਰਾਂ ਦੀ ਪੋਥੀ 17:1-14 IRVPun - Bible AI

1ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇ,

2ਮੇਰਾ ਫ਼ੈਸਲਾ ਤੇਰੇ ਹਜ਼ੂਰ ਤੋਂ ਨਿੱਕਲੇ,

3ਤੂੰ ਮੇਰੇ ਮਨ ਨੂੰ ਜਾਂਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ,

4ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਬਚਨਾਂ ਦੇ ਰਾਹੀਂ

5ਮੇਰੇ ਕਦਮਾਂ ਨੇ ਤੇਰੇ ਰਾਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ।

6ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ,

7ਆਪਣੀ ਅਚਰਜ਼ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ

8ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ,

9ਉਨ੍ਹਾਂ ਦੁਸ਼ਟਾਂ ਤੋਂ ਜਿਹਨਾਂ ਨੇ ਮੇਰੇ ਨਾਲ ਧੱਕਾ ਕੀਤਾ ਹੈ,

10ਉਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ,

11ਹੁਣ ਉਨ੍ਹਾਂ ਨੇ ਪੈਰ-ਪੈਰ ਤੇ ਸਾਨੂੰ ਘੇਰਿਆ ਹੈ,

12ਉਹ ਬੱਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ,

13ਹੇ ਯਹੋਵਾਹ, ਉੱਠ,

14ਮਨੁੱਖਾਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ,

r>