ਜ਼ਬੂਰਾਂ ਦੀ ਪੋਥੀ 19:1-13 IRVPun - Bible AI

1ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ,

2ਦਿਨ, ਦਿਨ ਨਾਲ ਬੋਲੀ ਬੋਲਦਾ ਹੈ,

3ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ,

4ਸਾਰੀ ਧਰਤੀ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜਦੀ ਹੈ,

5ਜਿਹੜਾ ਲਾੜੇ ਵਾਂਗੂੰ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ,

6ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ,

7ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ,

8ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ,

9ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ,

10ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ,

11ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ,

12ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ?

13ਅਤੇ ਆਪਣੇ ਦਾਸ ਨੂੰ ਹੰਕਾਰ ਤੋਂ ਰੋਕ ਰੱਖ,

r>