ਜ਼ਬੂਰਾਂ ਦੀ ਪੋਥੀ 21:1-12 IRVPun - Bible AI

1ਹੇ ਯਹੋਵਾਹ, ਤੇਰੀ ਸਮਰੱਥਾ ਵਿੱਚ ਪਾਤਸ਼ਾਹ ਅਨੰਦ ਹੋਵੇਗਾ,

2ਤੂੰ ਉਹ ਦਾ ਮਨੋਰਥ ਪੂਰਾ ਕੀਤਾ ਹੈ,

3ਭਲਿਆਈ ਦੀਆਂ ਬਰਕਤਾਂ ਨਾਲ ਤੂੰ ਉਹ ਨੂੰ ਮਿਲਦਾ ਹੈਂ,

4ਉਸ ਨੇ ਤੇਰੇ ਕੋਲੋਂ ਜੀਵਨ ਮੰਗਿਆ ਹੈ ਅਤੇ ਤੂੰ ਉਹ ਨੂੰ ਦੇ ਦਿੱਤਾ,

5ਤੇਰੀ ਮਦਦ ਦੇ ਕਾਰਨ ਉਹ ਦਾ ਪਰਤਾਪ ਵੱਡਾ ਹੈ,

6ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ,

7ਇਸ ਲਈ ਕਿ ਪਾਤਸ਼ਾਹ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ,

8ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ,

9ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ

10ਤੂੰ ਉਨ੍ਹਾਂ ਦਾ ਫਲ ਧਰਤੀ ਉੱਤੋਂ,

11ਭਾਵੇਂ ਉਨ੍ਹਾਂ ਨੇ ਤੇਰੇ ਵਿਰੁੱਧ ਬੁਰਿਆਈ ਠਾਣੀ,

12ਤੂੰ ਉਨ੍ਹਾਂ ਦੀ ਪਿੱਠ ਆਪਣੀ ਵੱਲ ਮੋੜੇਂਗਾ,

r>