ਜ਼ਬੂਰਾਂ ਦੀ ਪੋਥੀ 23:1-5 IRVPun - Bible AI

1ਯਹੋਵਾਹ ਮੇਰਾ ਅਯਾਲੀ ਹੈ,

2ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ,

3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ,

4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ,

5ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ,

>