1ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ,
2ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ,
3ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ,
4ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ,
5ਉਸ ਨੂੰ ਯਹੋਵਾਹ ਵੱਲੋਂ ਬਰਕਤ
6ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ,
7ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ,
8ਇਹ ਜਲਾਲ ਦਾ ਪਾਤਸ਼ਾਹ ਕੌਣ ਹੈ?
9ਫਾਟਕੋ, ਆਪਣੇ ਸਿਰ ਉੱਚੇ ਕਰੋ,