ਜ਼ਬੂਰਾਂ ਦੀ ਪੋਥੀ 25:1-21 IRVPun - Bible AI

1ਹੇ ਯਹੋਵਾਹ, ਮੈਂ ਆਪਣਾ ਮਨ ਤੇਰੇ ਵੱਲ

2ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ

3ਜਿੰਨ੍ਹੇ ਤੈਨੂੰ ਤੱਕਦੇ ਹਨ

4ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ,

5ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ

6ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ,

7ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ।

8ਯਹੋਵਾਹ ਭਲਾ ਅਤੇ ਸੱਚਾ ਹੈ,

9ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ,

10ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ,

11ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ

12ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ?

13ਉਸ ਦਾ ਜੀਅ ਸੁਖੀ ਵੱਸੇਗਾ,

14ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ,

15ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ,

16ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ,

17ਮੇਰੇ ਮਨ ਦੇ ਸੰਕਟ ਵਧ ਗਏ ਹਨ,

18ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ,

19ਮੇਰੇ ਵੈਰੀਆਂ ਨੂੰ ਵੇਖ ਕਿ ਓਹ ਬਾਹਲੇ ਹਨ,

20ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ,

21ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ,

r>