ਜ਼ਬੂਰਾਂ ਦੀ ਪੋਥੀ 29:1-10 IRVPun - Bible AI

1ਹੇ ਪਰਮੇਸ਼ੁਰ ਦੇ ਪੁੱਤਰੋ,

2ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ,

3ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ,

4ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ,

5ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ,

6ਉਹ ਉਨ੍ਹਾਂ ਨੂੰ ਵੱਛੇ ਵਾਂਗੂੰ,

7ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਨੂੰ ਪਾੜਦੀ ਹੈ,

8ਯਹੋਵਾਹ ਦੀ ਅਵਾਜ਼ ਉਜਾੜ ਹਿਲਾਉਂਦੀ ਹੈ,

9ਯਹੋਵਾਹ ਦੀ ਅਵਾਜ਼ ਨਾਲ ਹਰਨੀਆਂ ਨੂੰ ਗਰਭ ਹੁੰਦਾ ਹੈ,

10ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ,

r>