ਜ਼ਬੂਰਾਂ ਦੀ ਪੋਥੀ 4:1-7 IRVPun - Bible AI

1ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ।

2ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ,

3ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ।

4ਕੰਬ ਜਾਓ ਅਤੇ ਪਾਪ ਨਾ ਕਰੋ,

5ਧਰਮ ਦੇ ਬਲੀਦਾਨ ਚੜਾਓ,

6ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ?

7ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ,