ਜ਼ਬੂਰਾਂ ਦੀ ਪੋਥੀ 41:1-12 IRVPun - Bible AI

1ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ,

2ਯਹੋਵਾਹ ਉਹ ਦੀ ਪਾਲਣਾ ਕਰੇਗਾ ਅਤੇ ਉਹ ਨੂੰ ਜਿਉਂਦਿਆਂ ਰੱਖੇਗਾ,

3ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ

4ਮੈ ਆਖਿਆ, ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ,

5ਮੇਰੇ ਵੈਰੀ ਮੇਰੇ ਵਿਰੁੱਧ ਬੁਰਾ ਕਹਿੰਦੇ ਹਨ,

6ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ

7ਮੇਰੇ ਸਭ ਵੈਰ ਰੱਖਣ ਵਾਲੇ ਮਿਲ ਕੇ ਮੇਰੇ ਵਿਰੁੱਧ ਚੁਗਲੀ ਕਰਦੇ ਹਨ,

8ਉਹ ਬੋਲਦੇ ਹਨ ਕਿ ਉਸ ਨੂੰ ਕੋਈ ਬੁਰਾ ਰੋਗ ਲੱਗਾ ਹੋਇਆ ਹੈ,

9ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ,

10ਪਰ ਤੂੰ ਹੇ ਯਹੋਵਾਹ, ਮੇਰੇ ਉੱਤੇ ਦਯਾ ਕਰਕੇ ਮੈਨੂੰ ਖੜ੍ਹਾ ਕਰ,

11ਇਸ ਤੋਂ ਮੈਂ ਜਾਣਦਾ ਹਾਂ ਕਿ ਤੂੰ ਮੈਥੋਂ ਪਰਸੰਨ ਹੈਂ,

12ਪਰ ਮੈਨੂੰ ਮੇਰੀ ਸਿਧਿਆਈ ਵਿੱਚ ਤੂੰ ਸੰਭਾਲਦਾ ਹੈਂ,

r>