ਜ਼ਬੂਰਾਂ ਦੀ ਪੋਥੀ 47:1-8 IRVPun - Bible AI

1ਹੇ ਸਭ ਲੋਕੋ, ਤਾੜੀਆਂ ਵਜਾਓ,

2ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ,

3ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ,

4ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ,

5ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ,

6ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ,

7ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ,

8ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ,

>