ਜ਼ਬੂਰਾਂ ਦੀ ਪੋਥੀ 51:1-18 IRVPun - Bible AI

1ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ,

2ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ,

3ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ,

4ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ,

5ਵੇਖ, ਮੈਂ ਬਦੀ ਵਿੱਚ ਜੰਮਿਆ,

6ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ,

7ਜੂਫ਼ੇ ਨਾਲ ਮੈਨੂੰ ਪਾਕ ਕਰ+ 51:7 ਮੇਰੇ ਪਾਪ ਮੈਥੋਂ ਦੂਰ ਕਰ * ਤਾਂ ਮੈਂ ਸ਼ੁੱਧ ਹੋ ਜਾਂਵਾਂਗਾ,

8ਮੈਨੂੰ ਖੁਸ਼ੀ ਅਤੇ ਅਨੰਦ ਸੁਣਾ,

9ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ,

10ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ,

11ਮੈਨੂੰ ਆਪਣੇ ਹਜ਼ੂਰੋਂ ਨਾ ਧੱਕ,

12ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ,

13ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ,

14ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ,

15ਹੇ ਪ੍ਰਭੂ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇ,

16ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ,

17ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ + 51:17 ਹੇ ਪਰਮੇਸ਼ੁਰ, ਹਲੀਮ ਆਤਮਾ ਮੇਰਾ ਬਲੀਦਾਨ ਹੈ *,

18ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ,

r>