ਜ਼ਬੂਰਾਂ ਦੀ ਪੋਥੀ 53:1-5 IRVPun - Bible AI

1ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ!

2ਪਰਮੇਸ਼ੁਰ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ,

3ਉਹ ਸਾਰੇ ਕੁਰਾਹੇ ਪੈ ਗਏ ਹਨ, ਉਹ ਸਭ ਦੇ ਸਭ ਫਿਰ ਗਏ ਹਨ,

4ਭਲਾ, ਇਹ ਕੁਕਰਮੀ ਸਮਝ ਨਹੀਂ ਰੱਖਦੇ,

5ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ ਜਿੱਥੇ ਕੋਈ ਭੈਅ ਨਹੀਂ ਸੀ,

>