ਜ਼ਬੂਰਾਂ ਦੀ ਪੋਥੀ 55:1-22 IRVPun - Bible AI

1ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਉੱਤੇ ਕੰਨ ਲਗਾ,

2ਮੇਰੀ ਵੱਲ ਧਿਆਨ ਕਰ ਅਤੇ ਮੈਨੂੰ ਉੱਤਰ ਦੇ!

3ਵੈਰੀ ਦੀ ਅਵਾਜ਼ ਦੇ ਕਾਰਨ,

4ਮੇਰਾ ਦਿਲ ਬਹੁਤ ਦੁੱਖੀ ਹੈ,

5ਡਰ ਅਤੇ ਥਰ-ਥਰਾਹਟ ਮੇਰੇ ਉੱਤੇ ਆ ਪਏ,

6ਤਾਂ ਮੈਂ ਆਖਿਆ,

7ਵੇਖੋ, ਮੈਂ ਦੂਰ ਵਾਟ ਉੱਡ ਜਾਂਦਾ,

8ਮੈਂ ਅਨ੍ਹੇਰੀ ਅਤੇ ਤੂਫਾਨ ਤੋਂ ਛੇਤੀ ਓਟ ਲੈਂਦਾ।

9ਹੇ ਪ੍ਰਭੂ, ਉਨ੍ਹਾਂ ਨੂੰ ਨਿਗਲ ਲੈ,

10ਓਹ ਵੈਰੀ ਦਿਨ ਰਾਤ ਉਸ ਦੀਆਂ ਕੰਧਾਂ ਉੱਤੇ ਉਸ ਦੇ ਚਾਰ ਚੁਫ਼ੇਰੇ ਘੁੰਮਦੇ ਹਨ,

11ਤਬਾਹੀ ਉਸ ਦੇ ਅੰਦਰ ਹੈ,

12ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ,

13ਪਰ ਤੂੰ ਹੀ ਸੀ ਜੋ ਮੇਰੇ ਬਰਾਬਰ ਦਾ ਮਨੁੱਖ,

14ਅਸੀਂ ਆਪਸ ਵਿੱਚ ਮਿੱਠੀਆਂ-ਮਿੱਠੀਆਂ ਗੱਲਾਂ ਕਰਦੇ ਹੁੰਦੇ ਸੀ,

15ਮੌਤ ਉਨ੍ਹਾਂ ਉੱਤੇ ਅਚਾਨਕ ਆ ਪਵੇ,

16ਪਰ ਮੈਂ ਪਰਮੇਸ਼ੁਰ ਨੂੰ ਪੁਕਾਰਾਂਗਾ,

17ਸ਼ਾਮ, ਸਵੇਰ ਅਤੇ ਦੁਪਹਿਰ ਨੂੰ ਮੈਂ ਸ਼ਿਕਾਇਤ ਕਰਾਂਗਾ ਅਤੇ ਮੈਂ ਹੂੰਗਾਂਗਾ,

18ਉਹ ਨੇ ਮੇਰੀ ਜਾਨ ਨੂੰ ਹੱਲੇ ਵਿੱਚੋਂ ਅਸਾਨੀ ਨਾਲ ਛੁਡਾ ਲਿਆ,

19ਪਰਮੇਸ਼ੁਰ ਸੁਣੇਗਾ ਅਤੇ ਉਨ੍ਹਾਂ ਨੂੰ ਉੱਤਰ ਦੇਵੇਗਾ,

20ਉਹ ਨੇ ਆਪਣੇ ਸਾਥੀਆਂ ਉੱਤੇ ਹੱਥ ਚੁੱਕੇ ਹਨ,

21ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ,

22ਆਪਣਾ ਭਾਰ ਯਹੋਵਾਹ ਉੱਤੇ ਸੁੱਟ,

r>