ਜ਼ਬੂਰਾਂ ਦੀ ਪੋਥੀ 6:1-9 IRVPun - Bible AI

1ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ,

2ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ,

3ਮੇਰੀ ਜਾਨ ਵੀ ਅੱਤ ਘਬਰਾਈ ਹੋਈ ਹੈ,

4ਹੇ ਯਹੋਵਾਹ, ਮੁੜ ਆ, ਮੇਰੀ ਜਾਨ ਨੂੰ ਛੁਡਾ,

5ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ,

6ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ,

7ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ਼ ਗਈਆਂ,

8ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ,

9ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ,