1ਹੇ ਪਰਮੇਸ਼ੁਰ, ਤੂੰ ਸਾਨੂੰ ਤਿਆਗ ਦਿੱਤਾ,
2ਤੂੰ ਧਰਤੀ ਨੂੰ ਕੰਬਾ ਦਿੱਤਾ, ਤੂੰ ਉਹ ਨੂੰ ਪਾੜ ਦਿੱਤਾ ਹੈ,
3ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ,
4ਤੂੰ ਆਪਣੇ ਭੈਅ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ,
5ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ,
6ਪਰਮੇਸ਼ੁਰ ਨੇ ਆਪਣੇ ਪਵਿੱਤਰ ਸਥਾਨ+ 60:6 ਪਵਿੱਤਰਤਾਈ ਵਿੱਚ ਬੋਲਿਆ * ਤੋਂ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ,
7ਗਿਲਆਦ ਮੇਰਾ ਹੈ,
8ਮੋਆਬ ਮੇਰੀ ਚਿਲਮਚੀ ਹੈ,
9ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ?
10ਭਲਾ, ਤੂੰ, ਹੇ ਪਰਮੇਸ਼ੁਰ, ਸਾਨੂੰ ਤਿਆਗ ਨਹੀਂ ਦਿੱਤਾ ਹੈ,
11ਵਿਰੋਧੀ ਤੋਂ ਸਾਡੀ ਸਹਾਇਤਾ ਕਰ,