ਜ਼ਬੂਰਾਂ ਦੀ ਪੋਥੀ 62:1-11 IRVPun - Bible AI

1ਮੇਰੀ ਜਾਨ ਪਰਮੇਸ਼ੁਰ ਦੇ ਹੀ ਅੱਗੇ ਚੁੱਪ-ਚਾਪ ਹੈ,

2ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ,

3ਤੁਸੀਂ ਕਦ ਤੋੜੀ ਇੱਕ ਮਨੁੱਖ ਉੱਤੇ ਹੱਲਾ ਕਰਦੇ ਰਹੋਗੇ,

4ਓਹ ਮਤਾ ਪਕਾਉਂਦੇ ਹਨ ਨਿਰਾ ਇਸੇ ਲਈ ਕਿ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ,

5ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ,

6ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ,

7ਮੇਰਾ ਬਚਾਓ ਅਤੇ ਮੇਰਾ ਪਰਤਾਪ ਪਰਮੇਸ਼ੁਰ ਉੱਤੇ ਕਾਇਮ ਹੈ,

8ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ,

9ਨੀਚ ਲੋਕ ਸਾਹ ਹੀ ਹਨ,

10ਅਨ੍ਹੇਰ ਉੱਤੇ ਭਰੋਸਾ ਨਾ ਰੱਖੋ,

11ਪਰਮੇਸ਼ੁਰ ਇੱਕੋ ਵਾਰ ਬੋਲਿਆ,

r>