ਜ਼ਬੂਰਾਂ ਦੀ ਪੋਥੀ 67:1-6 IRVPun - Bible AI

1ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ,

2ਤਾਂ ਜੋ ਤੇਰਾ ਰਾਹ ਧਰਤੀ ਉੱਤੇ,

3ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ,

4ਉੱਮਤਾਂ ਅਨੰਦ ਹੋਣ ਅਤੇ ਲਲਕਾਰਨ,

5ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ,

6ਭੋਂ ਨੇ ਆਪਣਾ ਹਾਸਿਲ ਦਿੱਤਾ ਹੈ,

>