ਜ਼ਬੂਰਾਂ ਦੀ ਪੋਥੀ 79:1-12 IRVPun - Bible AI

1ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ,

2ਉਨ੍ਹਾਂ ਨੇ ਤੇਰੇ ਸੇਵਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ

3ਉਹਨਾਂ ਦੇ ਲਹੂ ਨੂੰ ਉਨ੍ਹਾਂ ਨੇ ਪਾਣੀ ਵਾਂਗੂੰ ਯਰੂਸ਼ਲਮ ਦੇ ਆਲੇ-ਦੁਆਲੇ ਵਹਾਇਆ,

4ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ,

5ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ?

6ਆਪਣਾ ਕਹਿਰ ਉਨ੍ਹਾਂ ਕੌਮਾਂ ਉੱਤੇ ਵਹਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ,

7ਉਨ੍ਹਾਂ ਨੇ ਤਾਂ ਯਾਕੂਬ ਨੂੰ ਭੱਖ ਲਿਆ,

8ਸਾਡੇ ਪੁਰਖਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ,

9ਹੇ ਸਾਡੇ ਮੁਕਤੀ ਦੇ ਪਰਮੇਸ਼ੁਰ,

10ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ?

11ਗ਼ੁਲਾਮ ਦੀ ਧਾਹ ਤੇਰੇ ਸਨਮੁਖ ਆਵੇ,

12ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ,

r>