ਜ਼ਬੂਰਾਂ ਦੀ ਪੋਥੀ 8:1-8 IRVPun - Bible AI

1ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ,

2ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ,

3ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ,

4ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ,

5ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ,

6ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ,

7ਸਾਰੇ ਇੱਜੜ ਅਤੇ ਵੱਗ,

8ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ,