ਜ਼ਬੂਰਾਂ ਦੀ ਪੋਥੀ 81:1-15 IRVPun - Bible AI

1ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ,

2ਕੋਈ ਭਜਨ ਛੇੜੋ, ਅਤੇ ਡੱਫ਼,

3ਅਮੱਸਿਆ ਉੱਤੇ ਤੁਰ੍ਹੀ ਵਜਾਓ,

4ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ,

5ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ,

6ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ,

7ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ,

8ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ,

9ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ,

10ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ,

11ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ,

12ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖੱਚਰਪੁਣੇ ਉੱਤੇ ਜਾਣ ਦਿੱਤਾ,

13ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ,

14ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ,

15ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ,

r>