ਜ਼ਬੂਰਾਂ ਦੀ ਪੋਥੀ 83:1-17 IRVPun - Bible AI

1ਹੇ ਪਰਮੇਸ਼ੁਰ, ਚੁੱਪ ਨਾ ਹੋ,

2ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ,

3ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਮਤਾ ਮਤਾਉਂਦੇ ਹਨ,

4ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਲੋਕਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ,

5ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ,

6ਅਦੋਮ ਦੇ ਤੰਬੂ ਵਾਲੇ ਅਤੇ ਇਸਮਾਏਲੀ,

7ਗਬਾਲ, ਅੰਮੋਨ ਅਤੇ ਅਮਾਲੇਕ,

8ਅੱਸ਼ੂਰ ਵੀ ਉਨ੍ਹਾਂ ਨਾਲ ਰਲ ਗਿਆ,

9ਤੂੰ ਉਨ੍ਹਾਂ ਨਾਲ ਇਹੋ ਜਿਹਾ ਕਰ ਜਿਹੋ ਜਿਹਾ ਤੂੰ ਮਿਦਯਾਨ ਦੇਸ,

10ਏਨ-ਦੋਰ ਵਿੱਚ ਓਹ ਨਾਸ ਹੋਏ,

11ਉਨ੍ਹਾਂ ਦੇ ਪਤਵੰਤਿਆਂ ਨੂੰ ਓਰੇਬ ਅਤੇ ਜ਼ਏਬ ਵਾਂਗੂੰ

12ਜਿਨ੍ਹਾਂ ਨੇ ਆਖਿਆ,

13ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ,

14ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ

15ਤਿਵੇਂ ਤੂੰ ਆਪਣੇ ਤੂਫਾਨ ਨਾਲ ਉਨ੍ਹਾਂ ਦਾ ਪਿੱਛਾ ਕਰ,

16ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨੂੰ ਨਮੋਸ਼ੀ ਨਾਲ ਕਾਲੇ ਕਰ,

17ਓਹ ਸਦਾ ਤੱਕ ਲੱਜਿਆਵਾਨ ਅਤੇ ਭੈਮਾਨ ਹੋਣ,

r>