ਜ਼ਬੂਰਾਂ ਦੀ ਪੋਥੀ 85:1-12 IRVPun - Bible AI

1ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ।

2ਆਪਣੀ ਪਰਜਾ ਦੀ ਬੁਰਿਆਈ ਤੂੰ ਮਾਫ਼ ਕੀਤੀ ਹੈ,

3ਤੂੰ ਆਪਣੇ ਸਾਰੇ ਕੋਪ ਨੂੰ ਹਟਾ ਲਿਆ,

4ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ,

5ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ?

6ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ,

7ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ,

8ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ,

9ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ,

10ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ,

11ਸਚਿਆਈ ਧਰਤੀ ਵਿੱਚੋਂ ਉੱਗਦੀ ਹੈ,

12ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ,

r>