ਜ਼ਬੂਰਾਂ ਦੀ ਪੋਥੀ 87:1-6 IRVPun - Bible AI

1ਉਹ ਦੀ ਨੀਂਹ ਪਵਿੱਤਰ ਪਰਬਤ ਵਿੱਚ ਹੈ।

2ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ।

3ਹੇ ਪਰਮੇਸ਼ੁਰ ਦੇ ਸ਼ਹਿਰ,

4ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ,

5ਸਗੋਂ ਸੀਯੋਨ ਲਈ ਆਖਿਆ ਜਾਵੇਗਾ,

6ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ,

>